Posts

Showing posts from October, 2020

HUKAMNAMA SAHIB

  ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥   ਅਰਥ:  ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ।ਰਹਾਉ। ਹੇ ਭਾਈ! ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ  (- ਸੁਭਾਉ ਮਨੁੱਖ) ਪ੍ਰੇਤ  (- ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ।੧। ( ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ...

HUKAMNAMA SAHIB OCTOBER 31, 2020 FROM SRI DARBAR SAHIB AMRITSAR INCLUDIN...

Image
ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...

HUKAMNAMA SAHIB OCTOBER 30

Image

Hukamnama Sahib

  ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥  ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥  ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥   ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥   ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥  ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫ ॥੧੬॥ ਅਰਥ:  ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ ।  ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ । ੧ । ਰਹਾਉ । ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇ...

Hukamnama Sahib

  soriT mhlw 3 duqukI ] inguixAw no Awpy bKis ley BweI siqgur kI syvw lwie ] siqgur kI syvw aUqm hY BweI rwm nwim icqu lwie ]1] hir jIau Awpy bKis imlwie ] guxhIx hm AprwDI BweI pUrY siqguir ley rlwie ] rhwau ] kaux kaux AprwDI bKisAnu ipAwry swcY sbid vIcwir ] Baujlu pwir auqwirAnu BweI siqgur byVY cwiV ]2] mnUrY qy kMcn Bey BweI guru pwrsu myil imlwie ] Awpu Coif nwau min visAw BweI joqI joiq imlwie ]3] hau vwrI hau vwrxY BweI siqgur kau sd bilhwrY jwau ] nwmu inDwnu ijin idqw BweI gurmiq shij smwau ]4] gur ibnu shju n aUpjY BweI pUChu igAwnIAw jwie ] siqgur kI syvw sdw kir BweI ivchu Awpu gvwie ]5] gurmqI Bau aUpjY BweI Bau krxI scu swru ] pRym pdwrQu pweIAY BweI scu nwmu AwDwru ]6] jo siqguru syvih Awpxw BweI iqn kY hau lwgau pwie ] jnmu svwrI Awpxw BweI kulu BI leI bKswie ]7] scu bwxI scu sbdu hY BweI gur ikrpw qy hoie ] nwnk nwmu hir min vsY BweI iqsu ibGnu n lwgY koie ]8]2]   soriT mhlw 3 duqukI ] ...

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ...

HUKAMNAMA SAHIB OCT 26

Image

HUKAMNAMA SAHIB

   ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ...

HUKAMNAMA SAHIB OCT 23

Image

HUKAMNAMA SAHIB

    ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥   ਅਰਥ:  ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ )  । ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ )  ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ ?  ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ -)  ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My f...

HUKAMNAMA OCT 22

Image

HUKAMNAMA SAHIB

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥   ਅਰਥ:  ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ )  । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ !  ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ...

HUKAMNAMA OCT 21

Image

HUKAMNAMA SAHIB

  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...

HUKAMNAMA SAHIB OCT 20

Image
 

HUKAMNAMA SAHIB

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥   ਅਰਥ:  ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) ,  ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ...

HUKAMNAMA SAHIB

  ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...

HUKAMNAMA SAHIB

Image

HUKAMNAMA SAHIB

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ...

HUKAMNAMA SANGRAND

  ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ:  ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸ...

HUKAMNAMA SAHIB

  THE DAILY HUKAMNAMA SAHIB FROM SRI DARBAR SAHIB AMRITSAR  ਸੋਰਠਿ ਮਹਲਾ ੫ ਘਰੁ ੨ ਅਸਟਪਦੀਆ      ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ:  ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ )  ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾ...

HUKAMNAMA SAHIB

  ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥   ਅਰਥ:  ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ )  ਸੇਵਾ ਜ਼ਰੂਰ ਫਲ ਲਾਂਦੀ ਹੈ ;  ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ ; ( ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥   ਅਰਥ:  ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ ;  ਹੇ ਨਾਨਕ! ਆਖ -)  ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥   ਅਰਥ:  ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ ; ( ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ...

HUKAMNAMA SAHIB

Image

HUKAMNAMA SAHIB

  ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...

HUKAMNAMA SAHIB

  ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥   ਅਰਥ:   ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।੧। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ ! ( ਆਖ-ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।੨।੭।੩੫। SORAT’H, FIFTH MEHL: Only You know the state of my innermost self; You alone can judge me. Please forgive me, O Lord God Mas...

HUKAMNAMA SAHIB

ਜੈਤਸਰੀ ਮਹਲਾ ੫ ਘਰੁ ੨ ਛੰਤ      ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥   ਅਰਥ:  ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ )  ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡ...