ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from January, 2021
Hukamnama Sahib Feb 1,2021
- Get link
- X
- Other Apps
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ !) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ , ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ।...
Hukamnama Sahib Jan 31,2021
- Get link
- X
- Other Apps
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਪਰ, ਹੇ ਭਾਈ! ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯। SORAT’H, FIFTH MEHL: The True Guru is the Giver of all peace and comfort — seek His Sanctuary. Beholdi...
Hukamnama Sahib Jan 30,2021
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ ! ( ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। : ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ)...
HUKAMNAMA SAHIB JAN 29,2021
- Get link
- X
- Other Apps
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ , ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...
HUKAMNAMA SAHIB JAN 28,2021
- Get link
- X
- Other Apps
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: Th...
HUKAMNAMA SAHIB
- Get link
- X
- Other Apps
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥ ਅਰਥ: ਮੇਰੇ ਮਿੱਤਰ (ਮਨ ) ! ( ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ। ( ਹੇ ਮੇਰੀ ਜਿੰਦੇ !) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ , ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ , ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧। ( ਹੇ ਮੇਰੀ ਜਿੰਦੇ !) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍...
HUKAMNAMA SAHIB
- Get link
- X
- Other Apps
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ { ਪੰਨਾ 628} ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ( ਪਰ, ਹੇ ਭਾਈ !) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ ) । ੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ...
HUKAMNAMA SAHIB
- Get link
- X
- Other Apps
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨ...
HUKAMNAMA SAHIB Sahib
- Get link
- X
- Other Apps
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !) ਤੂੰ ਸੂਰ , ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿ...
HUKAMNAMA SAHIB
- Get link
- X
- Other Apps
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਅਰਥ: ਹ...
HUKAMNAMA SAHIB
- Get link
- X
- Other Apps
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ( ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁ...
HUKAMNAMA SAHIB
- Get link
- X
- Other Apps
RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ ਅਰਥ: ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨। ( ਹੇ ਸੱਜਣ !) ਤੂੰ ਸੂਰ , ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹ...
HUKAMNAMA SAHIB
- Get link
- X
- Other Apps
ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨ...
HUKAMNAMA SAHIB
- Get link
- X
- Other Apps
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GU...
HUKAMNAMA SAHIB
- Get link
- X
- Other Apps
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ , ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -) ਬੂੰਦ ਬਣ ਜਾਏ। ਹੇ ਹਰੀ ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂ...
HUKAMNAMA SAHIB
- Get link
- X
- Other Apps
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: ( ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ ; ...
HUKAMNAMA SAHIB
- Get link
- X
- Other Apps
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤ...
HUKAMNAMA SAHIB
- Get link
- X
- Other Apps
ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧। ਰਹਾਉ। ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ...