TRIBUNE INTERNATIONAL: SANGRAND HUKAMNAMA
- Get link
- X
- Other Apps
SANGRAND HUKAMNAMA: ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁ...
- Get link
- X
- Other Apps
Popular posts from this blog
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬ...
ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
Hukamnama Sahib Feb 28,2021
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ , ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ...
HUKAMNAMA SAHIB
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨। ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨। ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾ...