ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from April, 2022
Hukamnama Sahib May 01,2022 @GS JHAMPUR
- Get link
- X
- Other Apps
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ ; ਮੈਂ ਕਿਵੇਂ ਬਚਾਂ ? ( ਉੱਤਰ -) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ , ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜ...
Hukamnama Sahib April 30,2022 @GS JHAMPUR
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
Hukamnama Sahib April 29,2022@GS JHAMPUR
- Get link
- X
- Other Apps
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਅਰਥ: ( ਜਗਤ ਦੁੱਖਾਂ ਦਾ ਸਮੁੰਦਰ ਹੈ , ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। ( ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ...
April 28,2022 Hukamnama Sahib @ GS JHAMPUR
- Get link
- X
- Other Apps
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ...
Hukamnama Sahib April 27,2022@GS JHAMPUR
- Get link
- X
- Other Apps
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛ...
Hukamnama Sahib April 26,2022 @GS JHAMPUR
- Get link
- X
- Other Apps
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ , ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ...
Hukamnama Sahib April 25,2022 @GS JHAMPUR
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ ) । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...
Hukamnama Sahib April 24,2022 @GS JHAMPUR
- Get link
- X
- Other Apps
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ...
Hukamnama Sahib April 23,2022 @GS JHAMPUR
- Get link
- X
- Other Apps
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ( ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ ) । ੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ...
Hukamnama Sahib April 22,2022 @GS JHAMPUR
- Get link
- X
- Other Apps
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? । ੧।ਰਹਾਉ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ...
ਭਾਈ ਮਾਨ ਸਿੰਘ ਜੀ ਨੇ ਕੀਤੀ ਕਥਾ ਭਗੜਾਣਾ ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀ
- Get link
- X
- Other Apps
Hukamnama Sahib April 21,2022
- Get link
- X
- Other Apps
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ ) ? ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਅਰਥ: ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ।੧। ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਅਰਥ: ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ। ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਅਰਥ: ਅੰਨ੍ਹੇ ਮਨਮੁਖ ਹਰੀ ...
Hukamnama Sahib
- Get link
- X
- Other Apps
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ , ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ -) ਬੂੰਦ ਬਣ ਜਾਏ। ਹੇ ਹਰੀ ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂ...
Hukamnama Sahib April 19,2022 @GS JHAMPUR
- Get link
- X
- Other Apps
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ -) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧। ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ ) , ( ਉਸ ਰੁੱਖ ਉਤੇ) ਦੋ...
Hukamnama Sahib April 19,2022

Hukamnama Sahib April 18,2022@GS Jhampur
- Get link
- X
- Other Apps
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥ ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ...
Hukamnama Sahib April 18,2022