Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ...
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥ ੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥ ੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥ ੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ...