ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਅਰਥ: ਵਿਚਾਰਾ ਬਗਲਾ ਛ...
Posts
Showing posts from September, 2024
- Get link
- X
- Other Apps
The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ। (ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾ...
Sep 17 | 2024 |#hukamnamasahib| ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤ...
- Get link
- X
- Other Apps
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥ ੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ...
Sep 15 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤ...
- Get link
- X
- Other Apps
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉ...
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
- Get link
- X
- Other Apps
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥ ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ -) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ , ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ ) । ੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ -) ਹੇ ਭੈਣ! ਮੈਨੂੰ ਸੋਹਣਾ ਲਾਲ...
Sep 14 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ...
- Get link
- X
- Other Apps
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧। ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮ...