ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ...
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥ ੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥ ੨॥੨॥ ਅਰਥ : ਹੇ ਭਾਈ ! ਪਰਮਾਤਮਾ ( ਦੇ ਨਾਮ ) ਨੂੰ ਭੁਲਾਇਆਂ ਸਦਾ ( ਮਾਇਆ ਦੇ ਹੱਥੋਂ ਮਨੁੱਖ ਦੀ ) ਬੇ - ਪਤੀ ਹੀ ਹੁੰਦੀ ਹੈ। ਹੇ ਪ੍ਰਭੂ ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ , ਉਸ ਨੂੰ ( ਮਾਇਆ ...