ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥ । SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 || ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ। ( ਹੇ ਭਾਈ! ਜੇਹੜਾ ਭੀ...
Posts
Showing posts from March, 2025
In this world, I have not found any true friend. The whole world is atta...
- Get link
- X
- Other Apps
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁ...
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅ...
- Get link
- X
- Other Apps
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ। ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ , ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆ...
The Jewel of the Lord’s Name abides within my heart; the Guru has placed...
- Get link
- X
- Other Apps
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗ...
- Get link
- X
- Other Apps
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿ...
- Get link
- X
- Other Apps
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ...
- Get link
- X
- Other Apps
You always preserve the honor of Your devotees, O Dear Lord; You have pr...
- Get link
- X
- Other Apps
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ...
- Get link
- X
- Other Apps
- Get link
- X
- Other Apps
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ !) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ ) । ੨।੧।੨। JAITSREE, FIFTH MEHL, THIRD HOUSE, DU-P...
People try to deceive others, but the Inner-knower, the Searcher of hear...
- Get link
- X
- Other Apps
Give me a message from my Beloved — tell me, tell me! I am wonder-struck...
- Get link
- X
- Other Apps
The One who sent you, has now recalled you; return to your home now in p...
- Get link
- X
- Other Apps
Sehaj Path Sahib (782) ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
- Get link
- X
- Other Apps
Dear Beloved Lord, I praise You continually, as long as there is the bre...
- Get link
- X
- Other Apps
I beg for the Gift of Your Name, O my Lord and Master. Nothing else shal...
- Get link
- X
- Other Apps
- Get link
- X
- Other Apps
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ। (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭ...
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾ...
- Get link
- X
- Other Apps
- Get link
- X
- Other Apps
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿ...
- Get link
- X
- Other Apps
Sehaj Path Sahib ji#sikhscripture #srigurugranthsahibjipathonline
- Get link
- X
- Other Apps
The Guru is the ocean, filled with pearls. The Saints gather in the Ambr...
- Get link
- X
- Other Apps
Dear Beloved Lord, I praise You continually, as long as there is the bre...
- Get link
- X
- Other Apps
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥
- Get link
- X
- Other Apps
Without serving the True Guru, he suffers in terrible pain, and througho...
- Get link
- X
- Other Apps
The One who sent you, has now recalled you; return to your home now in p...
- Get link
- X
- Other Apps
The Jewel of the Lord’s Name abides within my heart; the Guru has placed...
- Get link
- X
- Other Apps
ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥
- Get link
- X
- Other Apps
God is lofty, unapproachable and infinite. He is indescribable- He canno...
- Get link
- X
- Other Apps
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ -) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕ...
The Guru is the ocean, filled with pearls. The Saints gather in the Ambr...
- Get link
- X
- Other Apps